ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸਥਿੱਤ ਆਯੂਸ਼ਮਾਨ ਅਰੋਗਿਆ ਕੇਂਦਰਾਂ ਉਤੇ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਲੰਬੇ ਸਮੇਂ ਲਈ ਹੋ ਸਕਦੀਆਂ ਹਨ ਠੱਪ- ਡਾ ਸੁਨੀਲ ਤਰਗੋਤਰਾ/ ਡਾ ਰਵਿੰਦਰ ਸਿੰਘ ਕਾਹਲੋਂ
ਚੰਡੀਗੜ੍ਹ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਜਿਨ੍ਹਾਂ ਵੱਲੋਂ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਤਰ੍ਹਾਂ ਦੀ ਕੁਦਰਤਦੀ ਆਫਤ ਵਿੱਚ ਵੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ , ਪਿਛਲੇ ਦੋ ਸਾਲਾਂ ਤੋਂ ਆਪਣੀਆਂ ਲੰਬਿਤ ਮੰਗਾਂ […]
Continue Reading

