ਆਪ ਵਿੱਚ ਟੁੱਟ ਨੇ ਸੱਤਾ ਅਤੇ ਲੁੱਟ ਦੀ ਰਾਜਨੀਤੀ ਨੂੰ ਬੇਨਕਾਬ ਕੀਤਾ; ਭਾਜਪਾ ਵੀ ਬਰਾਬਰ ਦੀ ਜ਼ਿੰਮੇਵਾਰ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੀ ਟੁੱਟ ਨੇ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਵਿਚਾਰਧਾਰਾ ਦਾ ਨਹੀਂ, ਸਗੋਂ ਪੰਜਾਬ ਦੇ ਸਰੋਤਾਂ ਅਤੇ ਲੋਕਾਂ ਦੇ ਪੈਸੇ ‘ਤੇ ਕਾਬੂ […]
Continue Reading

