ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ 22 ਜੂਨ ਨੂੰ-ਗੁਰਸੇਵਕ ਮਾਨ
ਮਾਨਸਾ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 22 ਜੂਨ ਨੂੰ ਸੂਬਾ ਪੱਧਰ ‘ਤੇ ਜੋ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸ ਦਿਨ ਮਾਨਸਾ ਵਿਖੇ ਵੀ ਸ਼ਹਿਰ ਵਿੱਚ ਰੈਲੀ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਹੋਈ […]
Continue Reading

