ਕਾਂਗਰਸ ਤੋਂ ਭਾਜਪਾ ‘ਚ ਗਏ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲੋਂ ਬਣਾਏ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੇ ਕਈ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਨਹੀਂ ਕਰ ਸਕਦੇ ਭਾਜਪਾ ਰਾਜ ਕਾਇਮ- ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਪੰਜਾਬ ਭਾਜਪਾ ਦੇ ਪਹਿਲੇ ਪ੍ਰਧਾਨ ਸੁਨੀਲ ਜਾਖੜ,ਰਵਨੀਤ ਬਿੱਟੂ ਕੇਂਦਰੀ ਮੰਤਰੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਜ਼ਰਅੰਦਾਜ਼ ਕਰਕੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਸ੍ਰ ਕੇਵਲ ਸਿੰਘ ਦੀ ਨਿਯੁਕਤੀ ਕਰ ਦਿੱਤੀ ਹੈ ਅਤੇ ਇਸੇ ਹੀ ਦੁਖ ਕਰਕੇ ਕੈਪਟਨ ਅਮਰਿੰਦਰ ਨੇ ਕੇਵਲ ਸਿੰਘ ਦੀ ਨਿਯੁਕਤੀ ਤੇ […]
Continue Reading

