ਕੰਮ ਦਿਹਾੜੀ ਸਮਾ 12 ਘੰਟੇ ਕਰਨ ਸਮੇਤ ਕਾਲੇ ਕਾਨੂੰਨਾਂ ਖ਼ਿਲਾਫ਼ ਤਿੱਖਾ ਅੰਦੋਲਨ ਸਮੇਂ ਦੀ ਲੋੜ- ਕ੍ਰਿਸ਼ਨ ਸਿੰਘ ਚੌਹਾਨ
ਰੋਸ ਮਾਰਚ ਕਰਨ ਉਪਰੰਤ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕਾਲਾ ਦਿਵਸ ਮਨਾਇਆ ਮਾਨਸਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਏਟਕ, ਏਟਕੂ, ਸੰਯੁਕਤ ਮੋਰਚਾ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਰੋਸ ਮਾਰਚ ਕਰਨ ਉਪਰੰਤ ਠੀਕਰੀਵਾਲਾ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ […]
Continue Reading

