ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦਾ ਵੱਡਾ ਫੈਸਲਾ: ਸ਼ਹਿਰ ਗੁਰਦਾਸਪੁਰ ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ, ਮਤਾ ਸਰਕਾਰ ਨੂੰ ਭੇਜਿਆ – ਚੇਅਰਮੈਨ ਰਾਜੀਵ ਸ਼ਰਮਾ
ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੰਪਰੂਵਮੈਂਟ ਟਰੱਸਟ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਅਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸ਼ਹਿਰ ਗੁਰਦਾਸਪੁਰ ਦੀਆਂ ਮਾਰਕੀਟਾਂ ਅਤੇ ਵਪਾਰਕ ਖੇਤਰਾਂ ਵਿੱਚ ਦੁਕਾਨਾਂ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ 20 ਵਿਸ਼ੇਸ਼ ਚੌਂਕੀਦਾਰ ਤਾਇਨਾਤ ਕੀਤੇ ਜਾਣਗੇ। ਇਸ ਯੋਜਨਾ ਨੂੰ ਅਮਲੀ […]
Continue Reading

