ਗੁਰਦਾਸਪੁਰ ਬੱਸ ਸਟੈਂਡ ਦੇ ਨੇੜੇ ਖੁੱਲ੍ਹੇਗਾ ਨਵਾਂ ਐਚਪੀ ਪੈਟਰੋਲ ਪੰਪ; ਇੰਪਰੂਵਮੈਂਟ ਟਰੱਸਟ ਦੀ ਆਮਦਨ ਵਿੱਚ ਹੋਵੇਗਾ ਵੱਡਾ ਵਾਧਾ – ਚੇਅਰਮੈਨ ਰਾਜੀਵ ਸ਼ਰਮਾ
ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਰਾਜੀਵ ਸ਼ਰਮਾ,ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰਸਟ ਵੱਲੋਂ ਹੁਣ ਸਥਾਨਕ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਹਿੰਦੁਸਤਾਨ ਪੈਟਰੋਲੀਅਮ (HP) ਦਾ ਇੱਕ ਨਵਾਂ ਪੈਟਰੋਲ ਪੰਪ ਸਥਾਪਿਤ ਕੀਤਾ ਜਾ […]
Continue Reading

