ਮਜ਼ਦੂਰ ਦਿਵਸ ਵਿਧਾਨ ਸਭਾ ਸੈਸ਼ਨ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਫ਼ੈਸਲੇ ਦੀ ਕੜੀ ਆਲੋਚਨਾ ਕਰਦੇ ਹੋਏ ਦੋਸ਼ ਲਾਇਆ ਕਿ ਇਹ ਕਦਮ ਲੋਕ-ਹਿਤ ਲਈ ਨਹੀਂ, ਸਗੋਂ ਕਾਨੂੰਨੀ ਜ਼ਿੰਮੇਵਾਰੀ ਤੋਂ ਬਚਣ ਲਈ ਉਠਾਇਆ ਗਿਆ ਹੈ। ਬਾਜਵਾ ਨੇ ਕਿਹਾ ਕਿ […]
Continue Reading

