ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਵਿੱਚ 16 ਅਪ੍ਰੈਲ ਨੂੰ ਸੂਬਾਈ ਰੈਲੀ ਕਰਨ ਸਬੰਧੀ ਫੈਸਲਾ
ਮਾਨਸਾ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਵ/ਸ ਕਚਹਿਰੀਆਂ ਵਿਖੇ ਹੋਈ ਮੀਟਿੰਗ ਵਿੱਚ ਫੈਂਸਲਾ ਕੀਤਾ ਗਿਆ ਕਿ ਜੋ ਪੀਡਬਲਊਡੀਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮਿਤੀ 16.04.26ਨੂੰ ਐਚਓਡੀ ਦਫ਼ਤਰ ਮੁਹਾਲੀ ਵਿਖੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ ਮੀਟਿੰਗ ਵਿੱਚ ਹੈਡ ਆਫਿਸ ਤੇ ਮੰਗ ਕੀਤੀ ਗਈ […]
Continue Reading

