ਕਾਮਰੇਡ ਜੋਗਿੰਦਰ ਸਿੰਘ ਢਪਾਲੀ ਵਾਲੇ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ
ਭੀਖੀ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਾਮਰੇਡ ਜੋਗਿੰਦਰ ਸਿੰਘ ਢਪਾਲੀ ਵਾਲੇ ਸੰਖੇਪ ਬਿਮਾਰੀ ਤੋਂ ਬਾਦ ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ ਸਨ ਨੂੰ ਅੱਜ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਤੇ ਉਨ੍ਹਾਂ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਪੁੱਤਰ ਵੱਲੋਂ ਵਿਖਾਈ ਗਈਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਉੱਪਰ ਪਾਰਟੀ ਵੱਲੋਂ ਲਾਲ ਝੰਡਾ ਪਾਇਆ […]
Continue Reading

