1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ਼ ਮੌਕੇ ਮਜ਼ਦੂਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ – ਲਾਭ ਅਕਲੀਆ
ਤਪਾ ਮੰਡੀ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਇੱਕ ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਤਪਾ ਮੰਡੀ ਵਿਖੇ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਦੀ ਫਾਸ਼ੀਵਾਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ, ਜਿਸ ਵਿੱਚ ਦਰਜਨਾਂ ਪਿੰਡਾਂ ਤੋਂ ਮਨਰੇਗਾ ਮਜ਼ਦੂਰ ਸ਼ਾਮਲ ਹੋਣਗੇ। ਟ੍ਰੇਡ […]
Continue Reading

