ਲੰਮੇ ਸਮੇਂ ਤੋ ਸਿੱਖਾਂ ਦੀ ਮੰਗ ਤੇ ਪੰਜਾਬ ਸਰਕਾਰ ਨੇ ਗੁਰਬਾਣੀ ਬੇਅਦਬੀ ਤੇ ਸਖਤ ਕਾਨੂੰਨ ਬਣਾ ਦਿੱਤਾ ਹੈ ਅਤੇ ਇਸ ਦੇ ਵਿਰੋਧ’ਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾ ਸਿੱਖ ਵਿਰੋਧੀ ਏਜੰਸੀਆਂ ਦੀ ਦੇਣ – ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਖਿਰ ਪੰਜਾਬ ਸਰਕਾਰ ਨੇ ਇੱਕ ਸਖ਼ਤ ਕਾਨੂੰਨ ਗਵਰਨਰ ਸਾਹਿਬ ਦੀ ਮਨਜ਼ੂਰੀ ਨਾਲ ਬਣਾ ਹੀ ਦਿੱਤਾ ਹੈ ਅਤੇ ਇਸ ਨੂੰ ਲਾਗੂ ਵੀ ਕਰ ਦਿੱਤਾ ਹੈ,ਇਸ ਸਖ਼ਤ ਕਾਨੂੰਨ ਮੁਤਾਬਕ ਗੁਰਬਾਣੀ ਬੇਅਦਬੀ ਦੇ ਦੋਸ਼ੀ ਨੂੰ 7 ਸਾਲ ਤੋਂ ਉਮਰ ਭਰ ਤੱਕ ਕੈਦ ਦੇ […]
Continue Reading

