ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ
ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ […]
Continue Reading

