ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਹਾੜੇ ਦੇ ਤੌਰ ‘ਤੇ ਮਨਾਇਆ
ਗੜਸ਼ੰਕਰ, ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)— ਅੱਜ ਇਥੇ ਬੰਗਾ ਚੌਂਕ ਵਿੱਚ ਸਥਿਤ ਗਾਂਧੀ ਪਾਰਕ ਵਿਖੇ ਗੜਸ਼ੰਕਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ ‘ਤੇ ਨੂੰ ਸਾਮਰਾਜ ਵਿਰੋਧੀ ਦਿਹਾੜੇ ਦੇ ਤੌਰ ‘ਤੇ ਮਨਾਇਆ ਗਿਆ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ,ਡੈਮੋਕ੍ਰੈਟਿਕ ਪੈਨਸ਼ਨਰ ਫਰੰਟ, ਪੇਂਡੂ ਮਜ਼ਦੂਰ ਯੂਨੀਅਨ,ਜੀਵਨ ਜਾਗ੍ਰਤੀ […]
Continue Reading

