ਐਮ ਪੀ ਅੰਮ੍ਰਿਤ ਪਾਲ ਸਿੰਘ ਨੂੰ ਨਜ਼ਰਬੰਦੀ ਖ਼ਤਮ ਹੋਣ ਦੇ ਬਾਵਜੂਦ ਅਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਹੀ ਬੰਦ ਰੱਖਣਾ ਅਤਨਿੰਦਣਯੋਗ ਕਾਰਵਾਈ – ਜਥੇਦਾਰ ਗੁਰਦੀਪ ਸਿੰਘ, ਭਾਈ ਵਿਰਸਾ ਸਿੰਘ ਖਾਲਸਾ
ਮਖੂ, ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਲੰਮੇ ਲੰਮੇ ਤੋ ਵਾਰਸ਼ ਪੰਜਾਬ ਜਥੇਬੰਦੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਐਪ ਪੀ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਸਰਕਾਰ ਦੀ ਸਿਫਾਰਸ਼ ਤੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਲੰਮੇ ਸਮੇਂ ਤੋਂ ਰੱਖਿਆ ਹੋਇਆ ਹੈ, ਭਾਵੇਂ ਕਿ ਉਹਨਾਂ ਦੇ ਹੋਰਨਾਂ ਸਾਥੀਆਂ ਨੂੰ ਪਿਛਲੇ ਸਾਲ ਨਜ਼ਰਬੰਦੀ ਸਮਾਪਤ ਹੋਣ […]
Continue Reading

