ਆਪ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜਸਭਾ ਮੈਂਬਰ ਪਾਠਕ ਤੇ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਭਿਰਸ਼ਟਾਚਾਰ ਦਾ ਮਾਮਲਾ ਦਰਜ ਕਰਨਾ ਨਿੰਦਣਯੋਗ ਵਰਤਾਰਾ – ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਜਦੋਂ ਤੋਂ ਪੰਜਾਬ ਦੇ ਰਾਜਸਭਾ ਮੈਂਬਰਾਂ ਨੇ ਆਪ ਸਰਕਾਰ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ! ਉਸ ਵਕ਼ਤ ਤੋਂ ਪੰਜਾਬ ਸਰਕਾਰ ਨੇ ਇਹਨਾਂ ਸਾਰਿਆਂ ਤੇ ਕਾਨੂੰਨੀ ਸ਼ਿਕੰਜਾ ਕੱਸਿਆ ਹੋਇਆ ਹੈ, ਰਾਜ ਸਭਾ ਮੈਂਬਰ ਰਾਘਵ ਚੱਡਾ ਤੋਂ ਬਾਅਦ ਕਿਰਕਟ ਖਿਡਾਰੀ ਰਾਜਸਭਾ ਮੈਂਬਰ ਦੀ ਸਕਿਉਰਿਟੀ ਵਾਪਸ ਲੈਣ ਤੋਂ ਬਾਅਦ ਹੁਣ […]
Continue Reading

