ਬਾਜਵਾ ਨੇ “ਦੁਹਰੀ ਨੀਤੀ” ਲਈ ਆਪ ਸਰਕਾਰ ਨੂੰ ਘੇਰਿਆ, ਡੀਏ ਹੁਕਮਾਂ ਨੂੰ ਚੁਣੌਤੀ ਦੇਣ ਦੇ ਫੈਸਲੇ ਦੀ ਨਿੰਦਾ
ਚੰਡੀਗੜ੍ਹ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਉਹਨਾਂ ਹੁਕਮਾਂ ਨੂੰ ਚੁਣੌਤੀ ਦੇਣ ਦੇ ਫੈਸਲੇ ਦੀ ਤਿੱਖੀ ਨਿੰਦਾ ਕੀਤੀ, ਜਿਨ੍ਹਾਂ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਮੁਤਾਬਕ […]
Continue Reading

