ਮਾਨ ਨੂੰ ਤੁਰੰਤ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨਾ ਚਾਹੀਦਾ ਹੈ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਪ੍ਰਵਰਤਨ ਨਿਰਦੇਸ਼ਾਲੇ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕੀਤੀ। ਬਾਜਵਾ […]
Continue Reading

