ਭ੍ਰਿਸ਼ਟਾਚਾਰ ਖ਼ਿਲਾਫ਼ ਅਸਲੀ ਲੜਾਈ ਜਾਂ ਰਾਜਨੀਤਿਕ ਸੌਦੇਬਾਜ਼ੀ ਦੀ ਭੂਮਿਕਾ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਛਾਪੇਮਾਰੀ ਅਤੇ ਉਸ ਤੋਂ ਬਾਅਦ ਹੋਈ ਗ੍ਰਿਫ਼ਤਾਰੀ ਨੇ ਪੰਜਾਬ ਵਿੱਚ ਸੱਤਾਰੂੜ ਆਮ ਆਦਮੀ ਪਾਰਟੀ ਨਾਲ ਜੁੜੇ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ […]
Continue Reading

