ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ,ਦੇਗਾਂ ਸਰਦਾਈਆ,ਜਲਜੀਰਾ ਤੇ ਗੁਰੂ ਕੇ ਲੰਗਰ 6 ਜੂਨ ਨੂੰ ਅੱਡਾ ਮੀਰਾਂਕੋਟ ਚੌਕ,ਮਹਿਤਾ ਰੋਡ ਅੰਮ੍ਰਿਤਸਰ’ਚ ਅਤੁੱਟ ਵਰਤਾਏ ਜਾਣਗੇ- ਜਥੇਦਾਰ ਮੇਜਰ ਸਿੰਘ ਸੋਢੀ
ਅੰਮ੍ਰਿਤਸਰ, ਗੁਰਦਾਸਪੁਰ, 26 ਮਈ ( ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਬਲਿਊ ਸਟਾਰ ਅਪ੍ਰੇਸ਼ਨ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ ਨੂੰ ਅੱਡਾ ਮੀਰਾਂਕੋਟ ਚੌਕ,ਮਹਿਤਾ ਰੋਡ ਅੰਮ੍ਰਿਤਸਰ ਵਿਖੇ […]
Continue Reading

