ਪਬਲਿਕ ਅਕਾਊਂਟਸ ਕਮੇਟੀ ‘ਤੇ ਕਬਜ਼ਾ ਕਰਕੇ ਆਪ ਸਰਕਾਰ ਲੋਕਤੰਤਰੀ ਨਿਗਰਾਨੀ ਪ੍ਰਣਾਲੀ ਦਾ ਕਤਲ ਕਰ ਰਹੀ ਹੈ : ਬਾਜਵਾ
ਚੰਡੀਗੜ੍ਹ, ਗੁਰਦਾਸਪੁਰ 25 ਮਈ 2026 (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਮਹੱਤਵਪੂਰਨ ਹਾਊਸ ਕਮੇਟੀਆਂ ਦੇ ਮੁਖੀ ਨਿਯੁਕਤ ਕਰਕੇ ਲੋਕਤੰਤਰੀ ਸੁਰੱਖਿਆ […]
Continue Reading

