ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ-ਭਾਈ ਵਿਰਸਾ ਸਿੰਘ
ਮਲੇਰਕੋਟਲਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ […]
Continue Reading

