ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ
ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, […]
Continue Reading

