ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਫਤਿਹ ਦਿਵਸ ਵੱਡੀ ਪੱਧਰ ਤੇ ਮਨਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ – ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ
ਦਿੱਲੀ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਇਸਤਰੀਵਿੰਗ ਦੀ ਕੌਮੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਦਿੱਲੀ ਫਤਹਿ ਕਰਨ ਵਾਲੇ ਮਹਾਨ ਜਰਨੈਲ ਜਥੇਦਾਰ ਬਾਬਾ ਬੁਗੇਲ ਸਿੰਘ ਬੁੱਢਾ ਦਲ, ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਸਮੇਤ ਸਮੂਹ ਦਿੱਲੀ ਫਤਹਿ ਕਰਨ ਵਾਲੇ ਕੌਮੀਂ ਜਰਨੈਲਾਂ ਦੀ ਯਾਦ ‘ਚ ਦਿੱਲੀ ਗੁਰਦੁਆਰਾ […]
Continue Reading

