ਇਨਕਲਾਬੀ ਸੰਗਠਨਾਂ ਵਲੋਂ ਪ੍ਰੋਫ਼ੈਸਰ ਵੜੈਚ ਨੂੰ ਸ਼ਰਧਾਂਜਲੀਆਂ-ਸੁਖਦਰਸ਼ਨ ਸਿੰਘ ਨੱਤ
ਮਾਨਸਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ, ਰੈਡੀਕਲ ਪੀਪਲਜ਼ ਫੋਰਮ, ਪ੍ਰਗਤੀਸ਼ੀਲ ਇਸਤਰੀ ਸਭਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਵਲੋਂ ਅੱਜ ਸਦੀਵੀ ਵਿਛੋੜਾ ਦੇ ਗਏ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਉਠੀਆਂ ਇਨਕਲਾਬੀ ਲਹਿਰਾਂ ਦੇ ਇਤਿਹਾਸ ਦੇ ਅਣਥੱਕ ਖੋਜੀ ਅਤੇ ਉਘੇ ਇਤਿਹਾਸਕਾਰ ਪ੍ਰੋਫ਼ੈਸਰ ਮਲਵਿੰਦਰ ਜੀਤ ਸਿੰਘ ਵੜੈਚ ਨੂੰ ਸ਼ਰਧਾਂਜਲੀ ਭੇਂਟ […]
Continue Reading

