ਆਪ ਸਰਕਾਰ ਵਿੱਤੀ ਦੀਵਾਲੀਆਪਨ ਨੂੰ ਲੁਕਾਉਣ ਲਈ ਪੰਜਾਬ ਦੀ ਪੰਚਾਇਤੀ ਜ਼ਮੀਨ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਡੂੰਘੇ ਵਿੱਤੀ ਸੰਕਟ ਵਿੱਚੋਂ ਨਿਕਲਣ ਲਈ ਪੰਚਾਇਤਾਂ ਦੀ ਕੀਮਤੀ ਜ਼ਮੀਨ ਨੂੰ ਨਿਲਾਮ ਕਰਨ ਦੀ ਕੋਸ਼ਿਸ਼ ਕਰ […]
Continue Reading

