ਜਥੇਦਾਰ ਮਹਾਂਕਾਲ ਬਾਬਾ ਕੁਲਦੀਪ ਸਿੰਘ ਜੀ ਕੋਟਦੁਨੇ ਵਾਲਿਆਂ ਅਨੁਸਾਰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਤੇ ਹਰ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ 1000 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ – ਭਾਈ ਵਿਰਸਾ ਸਿੰਘ ਖਾਲਸਾ
ਸਾਬੋ ਕੀ ਤਲਵੰਡੀ, ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)–ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਮੌਕੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੂ ਕੇ ਜਹਾਜ਼ ਚੜਾਉਣ ਦੀ ਲੋੜ ਤੇ ਜ਼ੋਰ ਦਿਆ ਕਰਨ ਤਾਂ ਕਿ ਸਿੱਖ ਕੌਮ ਲਈ ਸਾਲਸੇ ਦੇ ਸਾਜਨ ਦਿਵਸ ਅਤੇ ਵਿਸਾਖੀ ਦਿਹਾੜੇ ਦੇ […]
Continue Reading

