ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼ਰਧਾ ਨਾਲ ਮਨਾਇਆ – ਜਥੇਦਾਰ ਬਲਦੇਵ ਸਿੰਘ ਵੱਲਾ
ਅੰਮ੍ਰਿਤਸਰ, ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਟਿੱਬਾ ਸਾਹਿਬ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ […]
Continue Reading

