ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਬੰਗਾ ਚੌਕ ਗੜ੍ਹਸ਼ੰਕਰ ਵਿੱਚ ਦਿੱਤਾ ਜਾਣ ਵਾਲਾ ਧਰਨਾ ਰੱਦ-ਆਗੂ ਚਾਹਲ
ਗੜਸ਼ੰਕਰ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਗੜਸ਼ੰਕਰ ਬਲਾਕ ਵਿੱਚ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਅੱਜ ਬੰਗਾ ਚੌਕ ਗੜ੍ਹਸ਼ੰਕਰ ਵਿੱਚ ਦਿਤਾ ਜਾਣ ਵਾਲਾ ਧਰਨਾ ਰਾਤ ਤੋਂ ਲਗਾਤਾਰ ਬਿਜਲੀ ਆਣ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਸ ਸਮੇਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਚਾਹਲ ਅਤੇ ਸੇਰੇ ਪੰਜਾਬ ਕਿਸਾਨ ਯੂਨੀਅਨ […]
Continue Reading

