‘ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ’ ਪੰਜਾਬ ਦੀ ਹਰ ਮਾਂ, ਧੀਅ ਅਤੇ ਭੈਣ ਦਾ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ-ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਹੋ ਜਾਣ ਦੀ ਮਹਿਲਾਵਾਂ ਨੂੰ ਦਿੱਤੀ ਮੁਬਾਰਕਬਾਦ ਡੇਰਾ ਬਾਬਾ ਨਾਨਕ/ਡੇਰਾ ਬਾਬਾ ਨਾਨਕ, 2 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ‘ਮਾਵਾਂ-ਧੀਆਂ […]
Continue Reading

