“ਸੀਐਮ ਦੀ ਯੋਗਸ਼ਾਲਾ” ਗੁਰਦਾਸਪੁਰ ਜ਼ਿਲ੍ਹੇ ਵਿੱਚ ਸਿਹਤ ਜਾਗਰੂਕਤਾ ਵਧਾਉਣ ਵਿੱਚ ਨਿਭਾ ਰਹੀ ਹੈ ਅਹਿਮ ਭੂਮਿਕਾ
ਜ਼ਿਲ੍ਹੇ ਵਿੱਚ ਕੁੱਲ 696 ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਪਹਿਲਕਦਮੀ, “ਸੀਐਮ ਦੀ ਯੋਗਸ਼ਾਲਾ” ਦੇ ਤਹਿਤ, ਗੁਰਦਾਸਪੁਰ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ […]
Continue Reading

