ਸੱਚਖੰਡਵਾਸੀ ਜਥੇਦਾਰ ਬਾਬਾ ਜਗਤਾਰ ਸਿੰਘ ਸੋਢੀ ਦੀ ਯਾਦ ਨੂੰ ਸਮਰਪਿਤ ਪੰਥ ਅਕਾਲੀ ਤਰਨਾ ਦਲ ਮਿਸਲ ਬਾਬਾ ਮਾਨ ਦੇ ਮੌਜੂਦਾ ਜਥੇਦਾਰ ਬਾਬਾ ਜਸਬੀਰ ਸਿੰਘ ਜੀ ਸੋਢੀ ਮਜੀਠਾ ਬਾਈ ਪਾਸ ਵਾਲਿਆਂ ਦੀ ਅਗਵਾਈ ‘ਚ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸੱਚਖੰਡਵਾਸੀ ਜਥੇਦਾਰ ਬਾਬਾ ਜਗਤਾਰ ਸਿੰਘ ਜੀ ਸੋਢੀ ਦੀ ਸਲਾਨਾ ਯਾਦ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਪੰਥ ਅਕਾਲੀ ਤਰਨਾ ਦਲ ਮਿਸਲ ਬਾਬਾ ਮਾਨ ਸਿੰਘ ਦੇ ਮਜੌਦਾ ਜਥੇਦਾਰ ਬਾਬਾ ਜਸਬੀਰ ਸਿੰਘ ਸੋਢੀ ਮਜੀਠਾ ਬਾਈਪਾਸ ਅੰਮ੍ਰਿਤਸਰ ਦੀ ਅਗਵਾਈ ਹੇਠ ਕਰਵਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸ਼ਾਸਤਰ […]
Continue Reading

