ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਮੀਰੀ ਪੀਰੀ ਦਿਵਸ਼ ਨੂੰ ਸਮਰਪਿਤ 24 ਜੁਲਾਈ ਤੋਂ 3 ਅਗਸਤ ਤੱਕ ਕੱਢੇ ਜਾ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ‘ਚ 50 ਰੰਗਰੇਟਾ ਜਥੇਬੰਦੀਆਂ ਸ਼ਾਮਲ ਹੋਣਗੀਆਂ : ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਤੋਂ ਲੈਕੇ 3 ਅਗਸਤ ਤੱਕ ਚੱਲਣ ਵਾਲੇ ਪੀਰੀ ਪੀਰੀ ਖਾਲਸਾ ਦਿਵਸ ਨੂੰ ਸਮਰਪਿਤ ਖਾਲਸਾ ਚੇਤਨਾ ਮਾਰਚ ਦੀ ਅਕਾਲ ਤਖ਼ਤ ਸਾਹਿਬ ਤੋਂ ਅਰੰਭਤਾ ਅਰਦਾਸ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਰੰਭ ਹੋਣ ਵਾਲੇ ਮੀਰੀ […]
Continue Reading

