ਪੇਪਰ ਲੀਕ ਮਾਮਲੇ ਵਿੱਚ ਆਖਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਬਿਆਨ ਦੇ ਕੇ ਆਖਣਾ ਕਿ ਸਰਕਾਰ ਫਾਸਟਰੇਕ ਅਦਾਲਤਾਂ ਬਣਾ ਕੇ ਅਜਿਹੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਵਚਨਬੱਧ ਹੈ ਸਮੇਂ ਦੀ ਲੋੜ ਵਾਲਾ- ਭਾਈ ਵਿਰਸਾ ਸਿੰਘ ਖਾਲਸਾ
ਦਿੱਲੀ,ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਪੇਪਰ ਲੀਕ ਮਾਮਲੇ ਨੂੰ ਲੈਕੇ ਵਿਦਿਆਰਥੀਆਂ ਵੱਲੋਂ ਦਿੱਲੀ ਦੇ ਜੰਤ੍ਰ ਮੰਤ੍ਰ ਤੇ ਭੁੱਖ ਹੜਤਾਲ ਕਰਕੇ ਮੰਗ ਕੀਤੀ ਜਾ ਰਹੀ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦੇਣ ਪਰ ਸਰਕਾਰ ਵਿਦਿਆਰਥੀਆਂ ਦੀ ਇਸ ਗੰਭੀਰ ਨਹੀਂ ਸੀ ਦਿਸ ਰਹੀ ਸੀ ਅਤੇ ਦੂਸਰੇ ਪਾਸੇ ਵਿਦਿਆਰਥੀਆਂ ਆਪਣੇ […]
Continue Reading

