Bezpečné platby v online kasíne: Ako na rýchle vklady a výbery

V súčasnej dobe sa online kasína stávajú čoraz populárnejšími a ponúkajú hráčom široký výber hier a bonusov. Jedným z kľúčových aspektov, ktoré ovplyvňujú zážitok z hrania, sú bezpečné a rýchle platby, ako napríklad na stránke casoola-casino.sk , kde si môžete overiť rôzne možnosti. V tomto článku sa zameriame na to, ako si môžete zabezpečiť rýchle […]

Continue Reading

ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ

ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਕੀਤਾ ਵਿਚਾਰ ਵਟਾਂਦਰਾ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)— ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਸਤਨਾਮ […]

Continue Reading

ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਗੁਰਦਾਸਪੁਰ ਵਲੋਂ ਨਸ਼ਾ-ਰੋਕਥਾਮ ਅਤੇ ਜਾਗਰੂਕਤਾ ਬਾਰੇ ਲੈਕਚਰ ਕਰਵਾਇਆ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾਖੋਰੀ ਦੀ ਵਧ ਰਹੀ ਸਮੱਸਿਆ ਬਾਰੇ ਜਾਗਰੂਕ ਕਰਨ ਲਈ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ (IRCA), ਗੁਰਦਾਸਪੁਰ ਵਲੋਂ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੂਮੈਨ, ਗੁਰਦਾਸਪੁਰ ਵਿਖੇ ਨਸ਼ਾ-ਰੋਕਥਾਮ ਅਤੇ ਜਾਗਰੂਕਤਾ ਬਾਰੇ ਇੱਕ ਲੈਕਚਰ ਸਫਲਤਾਪੂਰਵਕ ਕਰਵਾਇਆ ਗਿਆ। ਨਸ਼ਾਖੋਰੀ ਬਾਰੇ ਇਹ ਜਾਗਰੂਕਤਾ ਸੈਮੀਨਾਰ […]

Continue Reading

ਰਾਜੀਵ ਸ਼ਰਮਾ ਨੇ ਗੁਰਦਾਸਪੁਰ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ: ਸੰਗਠਨ ਦੀ ਮਜ਼ਬੂਤੀ ਲਈ ਤਿਆਰ ਕੀਤੀ ਰਣਨੀਤੀ

​ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ​ਲੋਕ ਸਭਾ ਇੰਚਾਰਜ ਗੁਰਦਾਸਪੁਰ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਅੱਜ ਹਲਕਾ ਗੁਰਦਾਸਪੁਰ ਦੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਅਤੇ ਸਮੂਹ ਬਲਾਕ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਰਣਨੀਤੀ ਤਿਆਰ ਕਰਨਾ ਸੀ। ​ਮੀਟਿੰਗ ਵਿੱਚ ਹਾਜ਼ਰ ਬਲਾਕ […]

Continue Reading

ਦਿੱਲੀ ਵਿਚ ਨੌਜਵਾਨਾਂ ਤੇ ਕੀਤੇ ਜ਼ਬਰ ਖਿ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਮਾਨਸਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਅੱਜ ਪਿੰਡ ਫਫੜੇ ਭਾਈਕੇ ਵਿਚ ਸਯੰੁੰਕਤ  ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ ਤੋਂ ਇਲਾਵਾ ਲਿਬਰੇਸ਼ਨ ਦੇ […]

Continue Reading

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਓ

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ NTA ਵਰਗੀ ਭ੍ਰਿਸ਼ਟ ਅਤੇ ਗੈਰ ਜਿੰਮੇਵਾਰ ਸੰਸਥਾ ਨੂੰ ਭੰਗ ਕਰੋ ਪੇਪਰ ਲੀਕ ਹੋਣ ਕਾਰਨ ਖੁਦਕੁਸ਼ੀ ਕਰ ਗਏ ਵਿਦਿਆਰਥੀਆਂ ਨੂੰ ਇਨਸਾਫ਼ ਦਿਉ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰੋ ਦਿੱਲੀ ਜੰਤਰ ਮੰਤਰ ਤੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨ ਵਾਲੇ ਦਿੱਲੀ ਪੁਲਿਸ ਅਧਿਕਾਰੀਆਂ […]

Continue Reading

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਹੋਈ ਰਵਾਨਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਮੀਰੀ ਪੀਰੀ ਦਿਵਸ਼ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ 24 ਜੁਲਾਈ ਤੋਂ 3 ਅਗਸਤ ਤੱਕ ਕੱਢਿਆ ਜਾ ਰਿਹਾ ਹੈ ਅਤੇ ਅੱਜ ਪੂਰੇ ਜਾਹੋ ਜਲਾਲ ਨਾਲ ਇਸ ਦੀ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਰਵਾਨਗੀ ਹੋਈ,ਸੁੰਦਰ ਪਾਲਕੀ ਸਾਹਿਬ ਜੀ ਵਿੱਚ ਗੁਰੂ […]

Continue Reading

ਦਸਵੀਂ ਦਾ ਦਿਹਾੜਾ ਗੁਰਦੁਆਰਾ ਸਾਹਿਬ ਸਹੀਦ ਸਿੰਘਾ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ,ਕੁੱਪ ਕਲਾਂ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦਾ ਦਿਹਾੜਾ ਗੁਰਦੁਆਰਾ ਸ਼ਹੀਦ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਏ ਜਾਣ ਮਰਯਾਦਾ ਤਹਿਤ ਹਾੜ ਸੁਦੀ ਦਸਮੀਂ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਜੀ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ […]

Continue Reading