ਰਾਜੀਵ ਸ਼ਰਮਾ ਨੇ ਗੁਰਦਾਸਪੁਰ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ: ਸੰਗਠਨ ਦੀ ਮਜ਼ਬੂਤੀ ਲਈ ਤਿਆਰ ਕੀਤੀ ਰਣਨੀਤੀ
ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਲੋਕ ਸਭਾ ਇੰਚਾਰਜ ਗੁਰਦਾਸਪੁਰ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਅੱਜ ਹਲਕਾ ਗੁਰਦਾਸਪੁਰ ਦੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਅਤੇ ਸਮੂਹ ਬਲਾਕ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਵਿੱਚ ਹਾਜ਼ਰ ਬਲਾਕ […]
Continue Reading

