ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਾਸ਼ੀਵਾਦ ਵਿਰੋਧੀ ਸਮੇਲਨ ਸਫ਼ਲਤਾ ਪੂਰਵਕ ਸੰਪਨ-ਮੰਗਤ ਰਾਮ ਪਾਸਲਾ
ਬਰਨਾਲਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰ ਐੱਸ ਐੱਸ ਫਾਸ਼ੀਵਾਦ ਵਿਰੋਧੀ ਸੈਮੀਨਾਰ ਸਫ਼ਲਤਾ ਪੂਰਵਕ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਅਜਮੇਰ ਅਕਲੀਆ ਅਤੇ ਬੱਗੜ ਸਿੰਘ ਰੂੜੇਕੇ ਕਲਾਂ ਦੇ ਇਨਕਲਾਬੀ ਗੀਤਾਂ ਨਾਲ ਹੋਈ। ਸੈਮੀਨਾਰ ਵਿੱਚ […]
Continue Reading

