ਲਿਬਰੇਸ਼ਨ ਵੱਲੋਂ ਮਾਨਸਾ ਦੀ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਧੱਕੇਸ਼ਾਹੀ ਦੀ ਪੁਰਜੋਰ ਨਿੰਦਾ
ਮਾਨਸਾ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬੀਜੇਪੀ ਤਾਂ ਲੋਕਤੰਤਰ ਨੂੰ ਪੈਰਾਂ ਹੇਠ ਦਰੜਣ ਲਈ ਪਹਿਲਾਂ ਹੀ ਬਦਨਾਮ ਹੈ, ਹੁਣ ਬਦਲਾਅ ਦੇ ਨਾਹਰੇ ਤਹਿਤ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਵੀ ਉਸ ਦੀਆਂ ਪੈੜਾਂ ਵਿੱਚ ਪੈਰ ਰੱਖ ਰਹੀ ਹੈ। ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਆਗੂ ਕਾਮਰੇਡ […]
Continue Reading

