ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਭਾਰਤੀ ਫੌਜ ਦੀ ਭਰਤੀ ਰੈਲੀ ਵਿੱਚ ਨੌਜਵਾਨਾਂ ਵਿੱਚ ਪੂਰਾ ਉਤਸ਼ਾਹ

ਭਰਤੀ ਰੈਲੀ 17 ਮਾਰਚ ਤੱਕ ਚੱਲੇਗੀ ਗੁਰਦਾਸਪੁਰ,10 ਮਾਰਚ (ਸਰਬਜੀਤ ਸਿੰਘ)-ਭਾਰਤੀ ਫੌਜ ਦੀ ਭਰਤੀ ਰੈਲੀ ਦੀ ਸ਼ੁਰੂਆਤ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸ਼ੁਰੂ ਹੋ ਗਈ ਹੈ, ਜਿਸ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ਸ਼ਾਰਟਲਿਸਟ ਕੀਤੇ ਗਏ ਇਲਾਕੇ ਦੇ ਨੌਜਵਾਨ ਹਿੱਸਾ ਲੈ ਰਹੇ ਹਨ। ਇਸ ਰੈਲੀ ਵਿੱਚ ਲਗਭਗ 8,000 ਉਮੀਦਵਾਰਾਂ ਨੂੰ ਭਾਗ ਲੈਣਗੇ ਹੈ। ਇਹ ਰੈਲੀ 09 ਮਾਰਚ ਤੋਂ […]

Continue Reading

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ

ਗੁਰਦਾਸਪੁਰ 10 ਮਾਰਚ(ਸਰਬਜੀਤ ਸਿੰਘ)–ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ […]

Continue Reading

27 ਮਾਰਚ ਨੂੰ ਗੁਰਦਾਸਪੁਰ ਵਿੱਚ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)– ਖੇਤੀ ਵਿਭਿੰਨਤਾ ਅਪਣਾਉ, ਵਡਮੁੱਲਾ ਵਾਤਾਵਰਣ ਬਚਾਉ ਦੇ ਉਦੇਸ਼ ਨਾਲ ਕਿਸਾਨ ਮੇਲਾ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨ ਦੇ ਡਾਇੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਦੱਸਿਆਂ ਹੈ ਕਿ ਮੇਲੇ ਵਿੱਚ ਸਾਉਣੀ ਦੀਆਂ ਫ਼ਸਲਾਂ/ਸਬਜੀਆਂ ਦੇ ਸੁਧਰੇ ਬੀਜ ਅਤੇ ਸਦਾਬਹਾਰ ਫ਼ਲਦਾਰ […]

Continue Reading

ਸਵਿੱਤਰੀ ਬਾਈ ਫੂਲੇ ਨੂੰ ਯਾਦ ਕਰਦਿਆਂ- ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਭਾਰਤ ਦੀ ਪਹਿਲੀ ਅਧਿਆਪਕਾ ਕ੍ਰਾਂਤੀ ਜੋਤੀ  ‘ਸਵਿਤਰੀ ਬਾਈ ਫੂਲੇ’ ਦਾ ਜਨਮ 3-1-1831 ਨੂੰ ਜ਼ਿਲ੍ਹਾ ਸਿਤਾਰਾ ਦੇ ਪਿੰਡ ਨਈਗਾਉਂ,ਮਹਾਂਰਾਸ਼ਟਰ ਵਿੱਚ ਹੋਇਆ। ਉਸਦੇ ਪਿਤਾ ਦਾ ਨਾਮ ‘ਖ਼ੰਦੋਜ਼ੀ ਨੈਵੇਸੇ’  ਅਤੇ ਮਾਤਾ ਦਾ ਨਾਮ ਲਕਸ਼ਮੀ ਬਾਈ ਸੀ। ਉਸਦੀ ਸ਼ਾਦੀ ਨੌ ਸਾਲ ਦੀ ਉਮਰ ਵਿੱਚ ਸਮਾਜ ਸੁਧਾਰਿਕ ਜੋਤੀਬਾ ਫੂਲੇ ਨਾਲ  1840 ਵਿੱਚ ਹੋਈ। ਉਸ […]

Continue Reading

ਪੰਜਾਬ ਦੇ ਗਵਰਨਰ ਵੱਲੋਂ ਬਜਟ ਸਮੇਂ ਪੜੇ ਭਾਸ਼ਣ ‘ਚ ਸਰਕਾਰ ਦੀਆਂ ਤਰੀਫਾਂ ਤੇ ਬਹਾਰ ਆ ਕੇ ਬਜ਼ਟ ਅਤੇ ਸਰਕਾਰ ਵਿਰੋਧੀ ਸਵਾਲ ਕਰਨੇ ਲੋਕਾਂ ਦੀ ਸਮਝ ਤੋਂ ਬਾਹਰੀ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਆਪ ਤੌਰ ਤੇ ਹਰ ਸਰਕਾਰ ਦੇ ਬਜ਼ਟ ਇਜਲਾਸ ਤੋਂ ਪਹਿਲਾਂ ਰਾਜ ਦੇ ਗਵਰਨਰ ਨੇ ਉਹ ਭਾਸ਼ਣ ਪੜਨਾਂ ਹੁੰਦਾ ਹੈ, ਜੋ ਰਾਜ ਸਰਕਾਰ ਉਨ੍ਹਾਂ ਨੂੰ ਲਿਖ ਕੇ ਦਿੰਦੀ ਹੈ ਅਤੇ ਭਾਰਤੀ ਸੰਵਿਧਾਨ ਅਨੁਸਾਰ ਇਸ ਭਾਸ਼ਣ ਨੂੰ ਪੜਨਾ ਰਾਜਪਾਲ ਦੀ ਡਿਊਟੀ ਤੇ ਮਜਬੂਰੀ ਬਣ ਜਾਂਦਾ ਹੈ,ਭਾਵੇਂ ਉਹ ਪੜੇ ਜਾਣ ਵਾਲੇ ਭਾਸ਼ਣ ਦੇ […]

Continue Reading

ਪੰਜਾਬ’ਚ ਦਿਨ ਬ ਦਿਨ ਸਕੂਲਾਂ, ਰੇਲਗੱਡੀਆਂ ਤੇ ਹੋਰ ਜਨਤਕ ਥਾਵਾਂ ਤੇ ਬੰਬ ਧਮਾਕੇ ਦੀਆਂ ਧਮਕੀਆਂ ਵਾਲਾਂ ਮੁੱਦਾ ਬਹੁਤ ਹੀ ਗੰਭੀਰ ਤੇ ਸਰਕਾਰ ਨੂੰ ਵੱਡੀ ਚੁਣੌਤੀ ਬਣਿਆ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਅੱਜ ਲੁਧਿਆਣਾ ਦੇ ਕੁਝ ਸਕੂਲਾਂ ਤੇ ਰੇਲਗੱਡੀਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪ੍ਰਾਪਤ ਹੋਈਆਂ ਹਨ ਅਤੇ ਪੁਲਿਸ ਤੇ ਸੁਰੱਖਿਆ ਦਸਤੇ ਤਾਇਨਾਤ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ ਅਜਿਹੀਆਂ ਧਮਕੀਆਂ ਪਹਿਲਾਂ ਪੰਜਾਬ ਦੇ ਕਈ ਸਕੂਲਾਂ ਨੂੰ ਮਿਲ ਚੁੱਕੀਆਂ ਹਨ ਪਰ ਪ੍ਰਮਾਤਮਾ ਦੀ ਕਿਰਪਾ ਰਹੀ ਕਿ ਕੋਈ ਵੀ ਅਣਸੁਖਾਵੀਂ ਘਟਨਾ […]

Continue Reading

Everything You Need to Know About Online Casinos in the USA

Introduction to Online Casinos Online casinos have become a popular choice for entertainment and gambling in the USA, offering a wide range of games from slot machines to live dealers. These platforms provide convenience, allowing players to enjoy their favorite casino games from home or on the go. As mobile casino apps continue to evolve, […]

Continue Reading

El Royale Casino: Your Ultimate Guide to Luxury Gaming and Entertainment

A Glimpse into El Royale Casino’s Opulent Vibe El Royale Casino redefines luxury gaming with its breathtaking design and world-class atmosphere. From the moment guests step inside, they are enveloped in an environment of elegance, featuring crystal chandeliers, plush seating, and a vibrant energy that blends sophistication with excitement. The casino amenities are meticulously curated […]

Continue Reading