ਵੱਖ ਵੱਖ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੋਲੇ ਮੁਹੱਲੇ ਤੇ 4 ਮਾਰਚ ਨੂੰ ਜਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ ‘ਚ ਮਹੱਲਾ ਖੇਡਿਆ ਜਾਵੇਗਾ,ਅੱਜ ਹੋਏ ਅਖੰਡਪਾਠ ਸਾਹਿਬ ਅਰੰਭ – ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ
ਅਨੰਦਪੁਰ ਸਾਹਿਬ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਹਰ ਸਾਲ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੋਲੇ ਮੁਹੱਲੇ ਅਨੰਦਪੁਰ ਸਾਹਿਬ ਵਿਖੇ ਦਸਮੇਸ਼ ਤਰਨਾ ਦਲ ਦੇ ਮੁੱਖੀ ਅਤੇ ਰੰਗਰੇਟਾ ਕੌਮ ਦੇ ਜੰਗੀ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ‘ਚ ਮੁਹੱਲਾ ਖੇਡਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਮਰਿਯਾਦਾ ਤਹਿਤ ਕੌਮ ਦੀਆਂ 40 ਜਥੇਬੰਦੀਆਂ ਉਹਨਾਂ […]
Continue Reading

