ਵਕੀਲ ਦਿਲਜੋਤ ਸ਼ਰਮਾ ਦੇ ਪਰਿਵਾਰ ਵੱਲੋਂ 2 ਮਾਰਚ ਨੂੰ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਇਆ ਜਾਵੇਗਾ ਪੱਕਾ ਮੋਰਚਾ- ਸੁਖਜੀਤ ਰਾਮਾਨੰਦੀ
ਪੁਲਸ ਪ੍ਰਸ਼ਾਸਨ ਉੱਪਰ ਮੁਲਜ਼ਮਾਂ ਦੀ ਪੁਸ਼ਤਪਨਾਹੀ ਦੇ ਦੋਸ਼ ਮਾਨਸਾ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)— ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਐਕਸ਼ਨ ਕਮੇਟੀ ਦਿਲਜੋਤ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਵੱਲੋਂ 2 ਮਾਰਚ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਦੇ ਖਿਲਾਫ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਏ ਜਾ […]
Continue Reading

