ਰਮਨ ਬਹਿਲ ਨੇ ਮਿਸ਼ਨ ‘ਕਲੀਨ ਪੰਜਾਬ’ ਤਹਿਤ ਵਾਰਡ ਨੰਬਰ 5 (ਕੋਠੇ ਘੁਰਾਲਾ) ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ
ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਮਿਸ਼ਨ ‘ਕਲੀਨ ਪੰਜਾਬ’ ਤਹਿਤ ਵਾਰਡ ਨੰਬਰ 5 (ਕੋਠੇ ਘੁਰਾਲਾ) ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ […]
Continue Reading
