ਸ਼ਹੀਦ ਊਧਮ ਸਿੰਘ ਦੇ ਦਿਹਾੜੇ ਤੇ “ਨਸੇ਼ ਨਹੀਂ– ਰੁਜ਼ਗਾਰ ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ- ਯਾਦਵਿੰਦਰ ਲਾਡੀ ਬੁਢਲਾਡਾ
ਬੁੱਢਲਾਡਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਸ਼ਹਿਰ ਵਿਚ ਇੰਨਕਲਾਬੀ ਨੌਜਵਾਨ ਸਭਾ ਦੀ ਭਰਵੀਂ ਸ਼ਮੂਲੀਅਤ ਵਾਲੀ ਮੀਟਿੰਗ ਵਿੱਚ ਦਿੱਲੀ ਦੇ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਦੀ ਹੋਈ ਇਤਿਹਾਸਿਕ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਪੰਜਾਬ ਇੰਚਾਰਜ ਹੈਪੀ ਮਾਨ ਅਤੇ ਜਿ਼ਿਲ੍ਹਾ ਮਾਨਸਾ ਦੇ ਆਗੂ ਮਲਕੀਤ ਸਿੰਘ ਅਹਿਮਦਪੁਰ ਨੇ ਕਿਹਾ ਲੋਕਾਂ ਦੇ ਟੈਕਸਾਂ ਵਿਚੋਂ […]
Continue Reading

