ਨਕਸਲਬਾੜੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੋ ਨਕਸਲਬਾੜੀ ਜਨਤਕ ਵਿਦਰੋਹ ਨੂੰ ਬੁਲੰਦ ਕਰੋ ਅਤੇ ਲੋਕ ਜਮਹੂਰੀ ਇਨਕਲਾਬ ਲਈ ਅੱਗੇ ਵਧੋ– ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਉਹ ਇਤਿਹਾਸਕ ਦਿਨ ਹੈ, ਜਦੋਂ ਨਕਸਲਬਾੜੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਸਟੇਸ਼ਨ ਵਿਖੇ ਭਿਆਂਨਕ ਅਤੇ ਅਣਮਨੁੱਖੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ […]
Continue Reading

