ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਆਂਗਣਵਾੜੀ […]
Continue Reading

