ਵਾਰਿਸ ਪੰਜਾਬ ਜਥੇਬੰਦੀ ਦੇ ਆਗੂਆਂ ਤੇ ਚੰਡੀਗੜ੍ਹ ਪੁਲਸ ਵੱਲੋਂ ਬੈਰੀਗੇਟਿੰਗ ਤੋੜਨ ਦੇ ਦੋਸ਼ਾਂ ਹੇਠ ਪਰਚਾ ਦਰਜ ਕਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ – ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਜਾ ਰਿਹਾ ਸੀ ਅਤੇ ਬੁੜੈਲ ਜੇਲ੍ਹ ਬਾਹਰ ਕੀਤੀ ਗਈ ਜਬਰ ਦਸਤ ਬੈਰੀਗੇਟਿੰਗ ਤੋਂ ਤੋੜਦੇ ਹੋਏ ਸੰਘਰਸ਼ੀ ਅੱਗੇ ਵਧੇ […]
Continue Reading

