ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਸੈ ਸਿ) ਪੰਜਾਬ ਸਕੱਤਰ ਸਿੰਘ ਬੱਲ ਨਾਲ ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੀ ਹੋਈ ਮੀਟਿੰਗ-ਸਰਬਜੀਤ ਸਿੰਘ ਡਿਗਰਾ
ਮੋਹਾਲੀ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਸੈ ਸਿ) ਪੰਜਾਬ ਸਕੱਤਰ ਸਿੰਘ ਬੱਲ ਨਾਲ ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਜੀ ਦੀ ਅਗਵਾਈ ਹੇਠ ਬਹੁਤ ਵਧੀਆ ਮਾਹੌਲ ਵਿਚ ਹੋਈ ।ਮੀਟਿੰਗ ਦੌਰਾਨ ਜਥੇਬੰਦੀ ਦੀ ਹਰੇਕ ਮੰਗ ਸਬੰਧੀ ਵਿਸਥਾਰਪੂਰਵਕ ਗੱਲਬਾਤ ਹੋਈ ਜਿਸ ਉਪਰ ਮਾਨਯੋਗ ਡਾਇਰੈਕਟਰ ਸਿੱਖਿਆ ਵਿਭਾਗ […]
Continue Reading

