ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਾਸ਼ੀਵਾਦ ਵਿਰੋਧੀ ਸੈਮੀਨਾਰ 31 ਮਾਰਚ ਨੂੰ ਕੀਤਾ ਜਾਵੇਗਾ – ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਅੱਜ ਇੱਥੇ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੇ ਸਰਗਰਮ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਨਛੱਤਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿਖੇ ਕੀਤੀ ਗਈ। ਮੀਟਿੰਗ ਵਿੱਚ ਕੀਤੇ ਗਏ ਫ਼ੈਸਲੇ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਸ਼ਹੀਦ -ਏ-ਆਜ਼ਮ ਭਗਤ […]
Continue Reading

