ਐਸ.ਜੀ.ਪੀ.ਸੀ ਦੀ ਅਗਵਾਈ ਹੇਠ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਤੋਂ 4 ਅਗਸਤ ਤੱਕ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ‘ਚ ਨੌਜਵਾਨਾਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣਾ ਚਾਹੀਦਾ- ਜਥੇਦਾਰ ਬਲਦੇਵ ਸਿੰਘ ਮੁਸਤਫਪੁਰ
ਫਿਰੋਜ਼ਪੁਰ,ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)–ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 24 ਜੁਲਾਈ ਤੋਂ 4 ਅਗੱਸਤ ਤੱਕ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਵਿੱਚ ਜਿਥੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਰੰਭਤਾ ਤੋਂ ਲੈ ਸਮਾਪਤੀ ਤੱਕ ਪੂਰਾ ਪੂਰਾ ਸਹਿਯੋਗ ਕਰ ਰਹੀਆਂ ਹਨ ਉਥੇ ਸਮੂਹ ਨੌਜਵਾਨਾਂ ਦਾ ਇਸ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ […]
Continue Reading

