ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਿਹਰੀ ਮੌਕਾ
ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਐਸ.ਐਸ.ਬੀ ਦੀ ਦਿੱਤੀ ਜਾਵੇਗੀ ਟ੍ਰੇਨਿੰਗ ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ, ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ […]
Continue Reading

